District NewsMalout News

26 ਜਨਵਰੀ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਮਿਸ. ਅਨਮੋਲ ਗਗਨ ਮਾਨ ਲਹਿਰਾਉਣਗੇ ਤਿਰੰਗਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): 26 ਜਨਵਰੀ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਅਤੇ ਮੁੱਖ ਮੰਤਰੀ ਸਮੇਤ ਬਾਕੀਆਂ ਮੰਤਰੀਆਂ ਵੱਲੋਂ ਤਿਰੰਗਾ ਲਹਿਰਾਉਣ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਲੇਬਰ ਟੂਰੀਜ਼ਿਮ ਅਤੇ

ਕਲਚਰਲ ਅਫੇਅਰਜ਼ ਮੰਤਰੀ ਮਿਸ.ਅਨਮੋਲ ਗਗਨ ਮਾਨ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਪਟਿਆਲਾ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

Author: Malout Live

Back to top button