District NewsMalout News

ਸਰਦਾਰ ਜਸਬੀਰ ਸਿੰਘ ਟੱਕਰ ਨਮਿਤ ਅੰਤਿਮ ਅਰਦਾਸ 30 ਦਸੰਬਰ ਨੂੰ

ਮਲੋਟ: ਸਰਦਾਰ ਜਸਬੀਰ ਸਿੰਘ ਟੱਕਰ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ। ਉਹਨਾਂ ਦੇ ਸਪੁੱਤਰ ਜਗਮਿੰਦਰ ਸਿੰਘ, ਕੰਵਲਜੀਤ ਸਿੰਘ, ਸਰਬਜੀਤ ਸਿੰਘ, ਰਾਜ ਮਹਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ

ਉਹਨਾਂ ਦੇ ਪਿਤਾ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 30 ਦਸੰਬਰ ਦਿਨ ਸ਼ੁੱਕਰਵਾਰ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਮਲੋਟ ਵਿਖੇ ਹੋਵੇਗੀ।

Author: Malout Live

Leave a Reply

Your email address will not be published. Required fields are marked *

Back to top button