District NewsMalout News

ਪਿੰਡ ਘੱਗਾ ਵਿਖੇ ਧੰਨ-ਧੰਨ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਮੇਲੇ ਵਿੱਚ ਲਵਾਈ ਹਾਜ਼ਰੀ

ਮਲੋਟ:- ਪਿੰਡ ਘੱਗਾ ਵਿਖੇ ਧੰਨ ਧੰਨ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਮੇਲਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਸੀਨੀਅਰ ਆਗੂ ਰਮੇਸ਼ ਅਰਨੀਵਾਲਾ, ਗੁਰਪ੍ਰੀਤ ਸਿੰਘ ਵਿਰਦੀ, ਗਗਨਦੀਪ ਸਿੰਘ ਔਲਖ, ਗਗਨ ਬਾਵਾ ਨੇ ਹਾਜ਼ਰੀ ਭਰੀ।

ਇਸ ਦੌਰਾਨ ਪ੍ਰਬੰਧਕ ਕਮੇਟੀ ਨੇ ਪਹੁੰਚੇ ਵਰਕਰਾਂ ਨੂੰ ਸਿਰੋਪਾਓ ਭੇਂਟ ਕੀਤਾ ਅਤੇ  ਉਹਨਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *

Back to top button