District NewsMalout News

ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 1 ਮਹੀਨੇ ਦੀ ਪੈਰੋਲ, ਭਾਰੀ ਸੁਰੱਖਿਆ ਵਿਚਾਲੇ ਸੁਨਾਰੀਆਂ ਜੇਲ੍ਹ ਤੋਂ ਆਏ ਬਾਹਰ

ਮਲੋਟ (ਪੰਜਾਬ):- ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਵੱਲੋਂ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ।

                         

ਜਿਸ ਤੋਂ ਬਾਅਦ ਅੱਜ ਸਵੇਰੇ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਭਾਰੀ ਸੁਰੱਖਿਆ ਵਿਚਾਲੇ ਜੇਲ੍ਹ ਵਿੱਚੋਂ ਬਾਹਰ ਲਿਆਂਦਾ ਗਿਆ ਹੈ। ਪੈਰੋਲ ਦੌਰਾਨ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿੱਚ ਰਹਿਣਗੇ।

Author : Malout Live

Leave a Reply

Your email address will not be published. Required fields are marked *

Back to top button