District NewsMalout News

ਮਨਜਿੰਦਰ ਸਿੰਘ ਸਾਉਂਕੇ ਦੀ ਨਮਿੱਤ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਵਿਖੇ ਹੋਵੇਗੀ ਕੱਲ੍ਹ (23 ਨਵੰਬਰ)

ਮਲੋਟ: ਕਰਜੇ ਤੋਂ ਪ੍ਰੇਸ਼ਾਨ ਹੋ ਕੇ ਪਿੰਡ ਸਾਉਂਕੇ ਦੇ ਵਸਨੀਕ ਮਨਜਿੰਦਰ ਸਿੰਘ ਨੇ ਬੀਤੇ ਦਿਨੀਂ ਨਹਿਰ ਵਿਚ ਛਾਲ ਮਾਰਕੇ ਖੁਦਕੁਸ਼ੀ ਕਰ ਲਈ ਸੀ। ਅੰਗਰੇਜ਼ ਸਿੰਘ ਦੇ ਪੁੱਤਰ ਅਤੇ ਮੈਨੇਜਰ ਦਲੀਪ ਸਿੰਘ ਤੇ ਨੰਬਰਦਾਰ ਜਰਨੈਲ ਸਿੰਘ ਸਾਉਂਕੇ ਦੇ ਭਤੀਜੇ ਮਨਜਿੰਦਰ ਸਿੰਘ ਦੀ ਬੇਵਕਤੀ ਮੌਤ ’ਤੇ ਵੱਖ-ਵੱਖ ਸਿਆਸੀ

ਆਗੂਆਂ, ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਨਜਿੰਦਰ ਸਿੰਘ ਦੀ ਨਮਿੱਤ ਅੰਤਿਮ ਅਰਦਾਸ ਕੱਲ੍ਹ 23 ਨਵੰਬਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਸਾਉਂਕੇ ਢਾਣੀਆਂ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਪਵੇਗਾ।

Author: Malout Live

Back to top button