District NewsMalout News

ਜੀ.ਟੀ.ਬੀ ਖਾਲਸਾ ਸੀਨੀ. ਸੈਕੰ. ਸਕੂਲ ਮਲੋਟ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮਨਾਇਆ ਸੁਤੰਤਰਤਾ ਦਿਵਸ

ਮਲੋਟ: ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਚੱਲ ਰਹੇ ਅੰਮ੍ਰਿਤ ਮਹਾਂਉਤਸਵ ਤਹਿਤ ਸਕੂਲ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਅਮਰਜੀਤ ਨਰੂਲਾ ਦੀ ਅਗਵਾਈ ਹੇਠ ਆਜ਼ਾਦੀ ਨਾਲ ਸੰਬੰਧਿਤ ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।

ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਪੂਰਨਿਆਂ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ।

Author: Malout Live

Leave a Reply

Your email address will not be published. Required fields are marked *

Back to top button