District NewsMalout News

ਬਲਾਕ ਕਾਂਗਰਸ ਕਮੇਟੀ ਮਲੋਟ ਵੱਲੋਂ 13 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਰੈਲੀ

ਮਲੋਟ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਕਾਂਗਰਸ ਕਮੇਟੀ ਅਤੇ ਪ੍ਰੋ. ਰੁਪਿੰਦਰ ਕੌਰ ਰੂਬੀ ਹਲਕਾ ਇੰਚਾਰਜ ਮਲੋਟ ਵੱਲੋਂ 13 ਅਗਸਤ 2022 ਦਿਨ ਸ਼ਨੀਵਾਰ ਨੂੰ ਸਵੇਰੇ 11:00 ਵਜੇ ਬਠਿੰਡਾ ਚੌਂਕ ਮਲੋਟ ਤੋਂ ਤਿਰੰਗਾ ਰੈਲੀ ਕੱਢੀ ਜਾਵੇਗੀ। ਇਸ ਦੌਰਾਨ ਉਹਨਾਂ ਵੱਲੋਂ ਕਾਂਗਰਸੀ ਆਗੂਆਂ ਅਤੇ ਇਲਾਕਾ ਵਾਸੀਆਂ ਨੂੰ ਇਸ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।

Author: Malout Live

Leave a Reply

Your email address will not be published. Required fields are marked *

Back to top button