Malout News

ਡੀ.ਏ.ਵੀ. ਕਾਲਜ, ਮਲੋਟ ਆਨਲਾਈਨ ਅੰਤਰ-ਕਾਲਜ ਯੋਗ ਫੋਟੋਗ੍ਰਾਫੀ ਮੁਕਾਬਲੇ ਵਿਚ ਵਿਦਿਆਰਥੀਆ ਨੇ ਉਤਸ਼ਾਹ ਨਾਲ ਲਿਆ ਭਾਗ

ਮਲੋਟ :- ਡੀ.ਏ.ਵੀ. ਕਾਲਜ, ਮਲੋਟ ਦੇ ਐਨ.ਸੀ.ਸੀ. ਕੈਡਿਟਾਂ ਨੇ ਗੋਪੀਚੰਦ ਆਰੀਆ ਮਹਿਲਾ ਕਾਲਜ,ਅਬੋਹਰ ਦੁਆਰਾ ਆਯੋਜਿਤ ਆਨਲਾਈਨ ਅੰਤਰ-ਕਾਲਜ ਯੋਗ ਫੋਟੋਗ੍ਰਾਫੀ ਮੁਕਾਬਲੇ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੁਕਾਬਲੇ ਵਿਚ ਡੀ.ਏ.ਵੀ. ਕਾਲਜ ਮਲੋਟ ਦੀ ਵਿਦਿਆਰਥਣ ਕੁਮਾਰੀ ਪ੍ਰਿੰਕਾ ਨੇ ਤੀਜਾ ਇਨਾਮ ਜਿੱਤਿਆ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਅਤੇ ਲੈਫਟੀਨੈਂਟ ਡਾ. ਮੁਕਤਾ ਮੁਟਨੇਜਾ ਨੇ ਪ੍ਰਿੰਕਾ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ।

Show More
Back to top button
Close
Close
WhatsApp Any Help Whatsapp