District NewsMalout News

ਡਾ. ਮਨਦੀਪ ਕੌਰ ਨੇ ਐਡੀਸ਼ਨਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਅਹੁਦਾ

ਮਲੋਟ: ਡਾ. ਮਨਦੀਪ ਕੌਰ ਪੀ.ਸੀ.ਐੱਸ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਨਾਲ-ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ (ਵਾਧੂ ਚਾਰਜ) ਵਜੋਂ ਸ਼੍ਰੀ ਮੁਕਤਸਰ ਸਾਹਿਬ ਦਾ ਵੀ ਅਹੁਦਾ ਸੰਭਾਲ ਲਿਆ ਹੈ।

ਇਸ ਤੋਂ ਪਹਿਲਾਂ ਡਾ. ਮਨਦੀਪ ਕੌਰ ਫਰੀਦਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਉਹ ਪਹਿਲ ਦੇ ਅਧਾਰ ਤੇ ਹੱਲ ਕਰਨਗੇ।

Author: Malout Live

Leave a Reply

Your email address will not be published. Required fields are marked *

Back to top button