District NewsMalout News

ਜੀ.ਟੀ.ਬੀ ਖਾਲਸਾ ਸੀਨੀ. ਸੈਕੰ. ਸਕੂਲ ਮਲੋਟ ਨੇ ਹੈਂਡਬਾਲ ਖੇਡ ਵਿੱਚ ਜਿੱਤਿਆ ਗੋਲਡ ਮੈਡਲ

ਮਲੋਟ: ਗੁਰੂ ਗੋਬਿੰਦ ਸਿੰਘ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀਆਂ ਜ਼ਿਲ੍ਹਾ ਪੱਧਰ ਟੂਰਨਾਮੈਂਟ ਵਿੱਚ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਨੇ ਹੈਂਡਬਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੰਗਰੂਰ ਵਿਖੇ ਹੋਣ ਵਾਲੀਆਂ ਸਟੇਟ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਬਣਾਈ।

ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਸਿੰਘ, ਸਕੂਲ ਦੇ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਅਤੇ ਹੈਂਡਬਾਲ ਕੋਚ ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਡੀ.ਪੀ ਕਮਨਦੀਪ ਸਿੰਘ ਅਤੇ ਮੈਡਮ ਬੇਅੰਤ ਕੌਰ ਵੀ ਹਾਜ਼ਿਰ ਹੋਏ।

Author: Malout Live

Leave a Reply

Your email address will not be published. Required fields are marked *

Back to top button