District NewsMalout News

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਬੁੱਲ ਖੁਰਾਣਾ ਵਿਖੇ ਮਨਾਇਆ ਗਿਆ ‘ਹਿੰਦੀ ਦਿਵਸ’

ਮਲੋਟ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਬੁੱਲ ਖੁਰਾਣਾ ਵਿਖੇ ਪ੍ਰਿੰਸੀਪਲ ਸ਼੍ਰੀ ਅਜੈ ਕੁਮਾਰ ਦੀ ਯੋਗ ਅਗਵਾਈ ਵਿੱਚ ਸਵੇਰ ਦੀ ਸਭਾ ਦੌਰਾਨ ‘ਰਾਸ਼ਟਰੀ ਹਿੰਦੀ ਭਾਸ਼ਾ ਦਿਵਸ’ ਮਨਾਇਆ ਗਿਆ। ਇਸ ਦੌਰਾਨ ਹਿੰਦੀ ਅਧਿਆਪਕਾ ਸ਼੍ਰੀਮਤੀ ਪੂਜਾ ਰਾਣੀ ਅਤੇ ਸ਼੍ਰੀਮਤੀ ਮਨਜੀਤ ਕੌਰ ਵੱਲੋਂ ਵਿਦਿਆਰਥਣਾਂ ਨੂੰ ਹਿੰਦੀ ਦਿਵਸ ਨੂੰ ਮਨਾਏ ਜਾਣ

ਦੇ ਕਾਰਨਾਂ ਅਤੇ ਇਸਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਦੇ ਹਿੰਦੀ ਭਾਸ਼ਾ ਨਾਲ ਸੰਬੰਧਿਤ ਸੁੰਦਰ ਲਿਖਾਈ ਅਤੇ ਕਵਿਤਾ ਉਚਾਰਨ ਮੁਕਾਬਲੇ ਵੀ ਕਰਵਾਏ ਗਏ। ਇਹਨਾਂ ਦੋਨਾਂ ਮੁਕਾਬਲਿਆਂ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Author: Malout Live

Leave a Reply

Your email address will not be published. Required fields are marked *

Back to top button