District NewsMalout News

ਮਲੋਟ ਪ੍ਰਧਾਨ ਧੀਰਜ ਸੁਨੇਜਾ ਦੀ ਅਗਵਾਈ ਹੇਠ ਨੌਜਵਾਨ ਭਾਜਪਾ ਯੁਵਾ ਮੋਰਚਾ ਵਿੱਚ ਹੋਏ ਸ਼ਾਮਿਲ

ਮਲੋਟ: ਬੀਤੇ ਦਿਨੀਂ ਭਾਜਪਾ ਯੁਵਾ ਮੋਰਚਾ ਮਲੋਟ ਪ੍ਰਧਾਨ ਧੀਰਜ ਸੁਨੇਜਾ ਦੀ ਅਗਵਾਈ ਹੇਠ ਭਾਜਪਾ ਆਗੂ ਰੋਕੀ ਗਰਗ ਦੀ ਪ੍ਰੇਰਨਾ ਸਦਕਾ ਨੌਜਵਾਨ ਭਾਜਪਾ ਯੁਵਾ ਮੋਰਚਾ ਵਿੱਚ ਸ਼ਾਮਿਲ ਹੋਏ। ਇਸ ਮੌਕੇ ਯੁਵਾ ਮੋਰਚਾ ਦੇ ਜਨਰਲ ਸਕੱਤਰ ਲਖਵਿੰਦਰ ਸੋਨੀ,

ਵਿਜੈ ਸ਼ਰਮਾ ਸੱਕਤਰ ਹਾਜ਼ਿਰ ਸਨ ਅਤੇ ਭਾਜਪਾ ਮੰਡਲ ਮਲੋਟ ਦੇ ਜਨਰਲ ਸਕੱਤਰ ਰਵਿੰਦਰ ਗੁਪਤਾ ਨੇ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ।

Author: Malout Live

Back to top button