Malout News

ਸ੍ਰੀ ਮੁਕਤਸਰ ਸਾਹਿਬ ‘ਚ ਇਕ ਹੋਰ ਮਹਿਲਾ ਆਈ ਕੋਰੋਨਾ ਪਾਜ਼ੇਟਿਵ

ਕੋਰੋਨਾ ਵਾਇਰਸ ‘ਤੋ ਭਾਵੇਂ ਲੋਕ ਬੇਪ੍ਰਵਾਹ ਹੋ ਗਏ ਹਨ ਪਰ ਅਜੇ ਵੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਮਿਲਣਾ ਲਗਾਤਾਰ ਜਾਰੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਆਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਹਿਲਾ ਸ੍ਰੀ ਮੁਕਤਸਰ ਸਾਹਿਬ ਦੇ ਥਾਂਦੇਵਾਲਾ ਰੋਡ ਦੀ ਵਸਨੀਕ 36 ਸਾਲ ਦੀ ਔਰਤ ਜੋ ਕਿ ਦਿੱਲੀ ਤੋਂ ਵਾਪਿਸ ਆਈ ਹੈ। ਹੁਣ ਜ਼ਿਲੇ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ 73 ਹੋ ਗਈ ਹੈ ਜਦਕਿ ਐਕਟਿਵ ਕੇਸ 2 ਹਨ।

Leave a Reply

Your email address will not be published. Required fields are marked *

Back to top button