Punjab

ਪੰਜਾਬੀ ਸਾਹਿਤ ਦੇ ਉੱਘੇ ਲੇਖਕ ਪ੍ਰੋਫੈਸਰ ਨੌਸ਼ਹਿਰਵੀ ਨਹੀਂ ਰਹੇ

 ਪੰਜਾਬੀ ਸਹਿਤ ਦੇ ਉੱਘੇ ਸਾਹਿਤਕਾਰ ਅਤੇ ਸਮਰਾਲਾ ਦਾ ਮਾਣ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਬੀਤੀ ਰਾਤ ਸਦੀਵੀਂ ਵਿਛੋੜਾ ਦੇ ਗਏ।

25 ਤੋਂ ਵੱਧ ਕਿਤਾਬਾਂ ਦੇ ਲੇਖਕ ਤੇ ਅਖ਼ਬਾਰਾਂ, ਰਸਾਲਿਆਂ ‘ਚ ਲਿਖਣ ਵਾਲੇ ਹਮਦਰਦਵੀਰ ਨੌਸ਼ਹਿਰਵੀ ਉਰਫ ਬੂਟਾ ਸਿੰਘ ਪੰਨੂ ਨੇ 84 ਸਾਲ ਦੀ ਉਮਰ ‘ਚ ਦੇਰ ਰਾਤ ਸਥਾਨਕ ਮਾਛੀਵਾੜਾ ਰੋਡ ਦੇ ਕਵਿਤਾ ਭਵਨ ਵਿਖੇ ਆਖਰੀ ਸਾਹ ਲਏ। ਪ੍ਰੋ. ਪੰਨੂ ਨੂੰ ਸਾਹਿਤਕ ਖੇਤਰ ‘ਚ ਸ਼ਾਤ ਵਗਦਾ ਦਰਿਆ ਆਖਿਆ ਜਾਂਦਾ ਰਿਹਾ ਹੈ, ਜੋ ਹੁਣ ਸਦਾ ਲਈ ‘ਸ਼ਾਤ’ ਹੋ ਗਿਆ।

Show More
Back to top button
Close
Close
WhatsApp Any Help Whatsapp