District NewsMalout News

ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ. ਭੁਪਿੰਦਰਜੀਤ ਕੌਰ ਨੇ ਐੱਸ.ਐੱਮ.ਓ ਵਜੋਂ ਸੰਭਾਲਿਆ ਚਾਰਜ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਦੇ ਸਪੈਸ਼ਲਿਸਟ ਡਾ. ਭੁਪਿੰਦਰਜੀਤ ਕੌਰ (ਐੱਮ.ਡੀ) ਨੇ ਐੱਸ.ਐੱਮ.ਓ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ।

                   

ਚਾਰਜ ਸੰਭਾਲਦਿਆ ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀ ਕਰਨਾ ਪਵੇਗਾ।

Author: Malout Live

Leave a Reply

Your email address will not be published. Required fields are marked *

Back to top button