District NewsMalout News

ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਲੱਪੀ ਈਨਾ ਖੇੜਾ ਦੇ ਪਿਤਾ ਦਾ ਅੰਤਿਮ ਸਸਕਾਰ ਹੋਵੇਗਾ ਕੱਲ੍ਹ

ਮਲੋਟ: ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਲੱਪੀ ਈਨਾ ਖੇੜਾ ਅਤੇ ਜਗਪ੍ਰੀਤ ਸਿੰਘ ਦੇ ਪਿਤਾ ਸ. ਬਲਵਿੰਦਰ ਸਿੰਘ ਦਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ।

ਉਨ੍ਹਾਂ ਦੇ ਪਾਰਥਿਵ ਸਰੀਰ ਦਾ ਅੰਤਿਮ ਸਸਕਾਰ ਕੱਲ੍ਹ (ਦਿਨ ਸ਼ੁੱਕਰਵਾਰ, 29 ਮਾਰਚ) ਨੂੰ ਦੁਪਹਿਰ 03:00 ਵਜੇ ਦੇ ਕਰੀਬ ਪਿੰਡ ਈਨਾ ਖੇੜਾ ਵਿਖੇ ਹੋਵੇਗਾ।

Author: Malout Live

Back to top button