Malout News

300 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਮਲੋਟ:- ਪੁਲਿਸ ਵੱਲੋਂ 300 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਦੌਰਾਨ ਪੁਲਿਸ ਵੱਲੋਂ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਿੱਖਵਾਲਾ ਵਿਖੇ ਜਦੋਂ ਸਵਰਨ ਸਿੰਘ, ਵਾਸੀ ਸਿੱਖਵਾਲਾ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਉਕਤ ਵਿਅਕਤੀ ‘ਤੇ ਮੁਕੱਦਮਾ ਨੰ. 240 ਧਾਰਾ 22/61/85 ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗੇਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Back to top button