District NewsMalout News

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਅਗਲੇ 4 ਦਿਨਾਂ ਤੱਕ ਬਾਰਿਸ਼ ਦੇ ਆਸਾਰ

ਮਲੋਟ (ਪੰਜਾਬ): ਮੌਸਮ ਵਿਭਾਗ ਮੁਤਾਬਿਕ ਅਗਲੇ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅਗਲੇ 4 ਦਿਨਾਂ ‘ਚ ਸਵੇਰ ਅਤੇ ਸ਼ਾਮ ਦੇ ਸਮੇਂ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲੇਗਾ,

ਜਿਸ ਕਾਰਨ ਤੁਰੰਤ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਵੀ ਬਣੀ ਹੋਈ ਹੈ। ਇਸ ਦੇ ਨਾਲ ਹੀ ਥੰਡਰ ਸ਼ਾਵਰ ਦਾ ਅਸਰ ਵੀ ਦੇਖਣ ਨੂੰ ਮਿਲੇਗਾ।

Author: Malout Live

Leave a Reply

Your email address will not be published. Required fields are marked *

Back to top button