Punjab

BJP ਨੇ ਬਦਲਿਆ ਪੰਜਾਬ ਇੰਚਾਰਜ, ਸ਼ੇਖਾਵਤ ਦੀ ਥਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਨੂੰ ਦਿੱਤੀ ਜ਼ਿੰਮੇਵਾਰੀ

ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ) ਨੇ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਪਾਰਟੀ ਦੇ ਇੰਚਾਰਜ ਨੂੰ ਬਦਲ ਦਿੱਤਾ ਹੈ। ਬੀ.ਜੇ.ਪੀ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਦੀ ਥਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਭਾਈ ਰੂਪਾਨੀ ਨੂੰ ਪੰਜਾਬ ਇੰਚਾਰਜ ਲਾਇਆ ਗਿਆ ਹੈ।ਭਾਜਪਾ ਦੇ ਜਨਰਲ ਸਕੱਤਰ ਡਾ. ਨਰਿੰਦਰ ਸਿੰਘ ਰੈਨਾ ਨੂੰ ਸੂਬਾ ਇਕਾਈ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬੀ.ਜੇ.ਪੀ ਵੱਲੋਂ ਪੰਜਾਬ ਅਤੇ ਹਰਿਆਣਾ ਸਮੇਤ 15 ਸੂਬਿਆਂ ਦੇ ਇੰਚਾਰਜ ਬਦਲੇ ਗਏ ਹਨ।

Author: Malout Live

Leave a Reply

Your email address will not be published. Required fields are marked *

Back to top button